← ਪਿਛੇ ਪਰਤੋ
ਦੀਦਾਰ ਗੁਰਨਾ
ਮੂਣਕ 3 ਅਕਤੂਬਰ : ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ ਐਸ ਪੀ ਮੂਣਕ ਮਨੋਜ ਗੌਰਸ਼ੀ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆ ਕੀਤਾ, ਉਹਨਾਂ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਸਮਾਜ ਸਾਡਾ ਸਭ ਦਾ ਸਾਂਝਾ ਹੈ ਇਸ ਲਈ ਸਾਨੂੰ ਕਿਸੇ ਨੂੰ ਵੀ ਸਮਾਜ ਵਿਰੋਧੀ ਕਾਰਵਾਈਆਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ ਸਗੋਂ ਮਾੜੇ ਅਨਸਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ
Total Responses : 942