← ਪਿਛੇ ਪਰਤੋ
ਮੁੱਖ ਮੰਤਰੀ ਮਾਨ ਨੇ ਦੁਸਹਿਰਾ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 05 ਅਕਤੂਬਰ 2022-ਮੁੱਖ ਮੰਤਰੀ ਭਗਵੰਤ ਮਾਨ ਨੇ ਬੁਰਾਈ 'ਤੇ ਸੱਚਾਈ ਦੀ ਜਿੱਤ ਦੇ ਪਰ੍ਤੀਕ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਏ ਸੱਚਾਈ ਦੇ ਰਸਤੇ ਚੱਲਣ ਦਾ ਪ੍ਰਣ ਕਰੀਏ ਅਤੇ ਬੁਰਾਈਆਂ ਸਮਾਜ ਵਿਚੋਂ ਖਤਮ ਹੋ ਜਾਣ।
ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ…ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ… pic.twitter.com/rKKrbus74o— Bhagwant Mann (@BhagwantMann) October 5, 2022
ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ…ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ… pic.twitter.com/rKKrbus74o
Total Responses : 254