← ਪਿਛੇ ਪਰਤੋ
ਮੁੰਬਈ 'ਚ ਵੱਡਾ ਹਾਦਸਾ: 5 ਲੋਕਾਂ ਦੀ ਮੌਤ, 12 ਤੋਂ ਵੱਧ ਜ਼ਖਮੀ
ਬਾਬੂਸ਼ਾਹੀ ਨੈਟਵਰਕ
ਮੁੰਬਈ-05 ਅਕਤੂਬਰ 2022- ਮੰਗਲਵਾਰ ਨੂੰ ਸਵੇਰੇ 3.30 ਵਜੇ ਮੁੰਬਈ ਦੇ ਬਾਂਦ੍ਰਾ-ਵਰਲੀ ਸੀ ਲਿੰਕ ਰੋਡ 'ਤੇ ਇਕ ਤੇਜ਼ ਰਫਤਾਰ ਕਾਰ ਨੇ ਖੜ੍ਹੀ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਜਿਸ ਸਥਾਨ 'ਤੇ ਇਹ ਹਾਦਸਾ ਹੋਇਆ ਉਥੇ ਪਹਿਲਾਂ ਹੀ ਹਾਦਸਾ ਹੋ ਗਿਆ ਸੀ ਅਤੇ ਜ਼ਖਮੀਆਂ ਨੂੰ ਲੈ ਕੇ ਜਾਣ ਲਈ ਐਂਬੂਲੈਂਸ ਵਿਚ ਬਿਠਾਇਆ ਜਾ ਰਿਹਾ ਸੀ। ਇਸ ਸਮੇਂ ਦੌਰਾਨ ਹੀ ਕਾਰ ਨੇ ਟੱਕਰ ਮਾਰ ਦਿੱਤੀ।
Maharashtra | 10 people got injured in a collision between four cars and an ambulance on Mumbai's Bandra Worli Sea Link pic.twitter.com/7ihc7xnZv5— ANI (@ANI) October 5, 2022
Maharashtra | 10 people got injured in a collision between four cars and an ambulance on Mumbai's Bandra Worli Sea Link pic.twitter.com/7ihc7xnZv5
Total Responses : 933