← ਪਿਛੇ ਪਰਤੋ
ਸੜਦਾ ਰਾਵਣ ਲੋਕਾਂ ਤੇ ਡਿੱਗਿਆ -ਕਈ ਜ਼ਖਮੀ
ਹਰਿਆਣਾ, 5 ਅਕਤੂਬਰ 2022 - ਯਮੁਨਾਨਗਰ ਵਿੱਚ ਰਾਵਣ ਦਹਨ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ, ਜਿੱਥੇ ਇਕੱਠੇ ਹੋਏ ਲੋਕਾਂ ਉੱਤੇ ਰਾਵਣ ਦਾ ਪੁਤਲਾ ਡਿੱਗ ਗਿਆ। ਇਸ ਹਾਦਸੇ 'ਚ ਕੁਝ ਲੋਕ ਜ਼ਖਮੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ।
#WATCH | Haryana: A major accident was averted during Ravan Dahan in Yamunanagar where the effigy of Ravana fell on the people gathered. Some people were injured. Further details awaited pic.twitter.com/ISk8k1YWkH— ANI (@ANI) October 5, 2022
#WATCH | Haryana: A major accident was averted during Ravan Dahan in Yamunanagar where the effigy of Ravana fell on the people gathered. Some people were injured. Further details awaited pic.twitter.com/ISk8k1YWkH
Total Responses : 936