← ਪਿਛੇ ਪਰਤੋ
ਮੁੱਖ ਮੰਤਰੀ ਮਾਨ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ 6 ਅਕਤੂਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,06 ਅਕਤੂਬਰ 2022- ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ 6 ਅਕਤੂਬਰ ਨੂੰ ਦੁਪਹਿਰ ਬਾਅਦ 3 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਜਾਵੇਗੀ। ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਅਤੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ ਸਵੇਰੇ 11 ਵਜੇ ਹੋਵੇਗੀ।
Total Responses : 189