← ਪਿਛੇ ਪਰਤੋ
CM ਮਾਨ ਨੇ ਅਮਰੀਕਾ 'ਚ 4 ਭਾਰਤੀਆਂ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ 06 ਅਕਤੂਬਰ 2022- ਅਮਰੀਕਾ ਦੇ ਕੈਲੀਫੋਰਨੀਆ ਵਿਚ 4 ਭਾਰਤੀਆਂ ਦੇ ਹੋਏ ਕਤਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖਬਰ ਨਾਲ ਦਿਲ ਬਹੁਤ ਦੁਖੀ ਹੋਇਆ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਤੋਂ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਕੈਲੀਫੋਰਨੀਆ 'ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਹਨਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ...ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ...ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ...— Bhagwant Mann (@BhagwantMann) October 6, 2022
ਕੈਲੀਫੋਰਨੀਆ 'ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਹਨਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ...ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ...ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ...
Total Responses : 189