← ਪਿਛੇ ਪਰਤੋ
ਪੰਜਾਬ ਪੁਲਿਸ ਦਾ ਏਆਈਜੀ ਗ੍ਰਿਫਤਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਅਕਤੂਬਰ 2022
ਪੰਜਾਬ ਪੁਲਿਸ ਦਾ ਏਆਈਜੀ ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਵਿਜੀਲੈਂਸ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਐਫ ਆਈ ਆਰ ਨੰਬਰ 17 ਵਿਚ ਅਸ਼ੀਸ਼ ਕਪੂਰ ਗ੍ਰਿਫਤਾਰ ਕੀਤਾ ਗਿਆ ਹੈ।
Total Responses : 862