ਥਾਈਲੈਂਡ; ਗੋਲੀਬਾਰੀ 'ਚ 20 ਲੋਕਾਂ ਦੀ ਮੌਤ
ਨਵੀਂ ਦਿੱਲੀ, 6 ਅਕਤੂਬਰ 2022- ਥਾਈਲੈਂਡ 'ਚ ਭੀੜ 'ਤੇ ਗੋਲੀਬਾਰੀ ਹੋਣ ਦੀ ਖਬਰ ਹੈ। ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।
ਥਾਈਲੈਂਡ ਪੁਲਸ ਦੇ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕ ਮਾਰੇ ਗਏ।