← ਪਿਛੇ ਪਰਤੋ
ਦਿੱਲੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਈਡੀ ਨੇ ਕੀਤੀ ਛਾਪੇਮਾਰੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 07 ਅਕਤੂਬਰ 2022-ਦਿੱਲੀ ਸ਼ਰਾਬ ਘੋਟਾਲੇ ਨੂੰ ਲੈ ਕੇ ਈਡੀ ਵਲੋਂ ਫਿਰ ਤੋਂ ਛਾਪੇਮਾਰੀ ਕੀਤੀ ਗਈ ਹੈ। ਈਡੀ ਵਲੋਂ ਦਿੱਲੀ ਅਤੇ ਪੰਜਾਬ ਸਮੇਤ 35 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
Enforcement Directorate (ED) is carrying out searches at nearly three dozen locations in Delhi and Punjab in connection with Delhi Excise Policy case. pic.twitter.com/TfIcX5rx2J— ANI (@ANI) October 7, 2022
Enforcement Directorate (ED) is carrying out searches at nearly three dozen locations in Delhi and Punjab in connection with Delhi Excise Policy case. pic.twitter.com/TfIcX5rx2J
Total Responses : 928