← ਪਿਛੇ ਪਰਤੋ
BKU ਉਗਰਾਹਾਂ ਦੀ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਅੱਜ 7 ਅਕਤੂਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 07 ਅਕਤੂਬਰ 2022- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅੱਜ 7 ਅਕਤੂਬਰ ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਨਾਲ ਮੀਟਿੰਗ ਹੋਵੇਗੀ। ਜਿਸ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
Total Responses : 188