← ਪਿਛੇ ਪਰਤੋ
ਪ੍ਰਤਾਪ ਬਾਜਵਾ ਨੇ 6 ਦਿਨਾਂ ਤੋਂ ਫਰਾਰ ਹੋਏ ਗੈਂਗਸਟਰ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,7 ਅਕਤੂਬਰ 2022- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 6 ਦਿਨਾਂ ਤੋਂ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਈ ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ 6 ਦਿਨ ਤੋਂ ਫਰਾਰ ਹੋਏ ਗੈਂਗਸਟਰ ਨੂੰ ਕਾਬੂ ਨਹੀਂ ਕਰ ਸਕੀ ਹੈ। ਜਿਸ ਤੋਂ ਸਾਫ ਹੈ ਕਿ ਭਗਵੰਤ ਮਾਨ ਸਰਕਾਰ ਢਿੱਲੀ ਹੈ ਅਤੇ ਭਗਵੰਤ ਮਾਨ ਨੂੰ ਜਾਗਣ ਦੀ ਜ਼ਰੂਰਤ ਹੈ।
I find it incomprehensible that the very capable #PunjabPolice allowed a hardened criminal to easily escape from their detention.6 days on the fact that they still don't have any clue about him is a harder truth to comprehend. The public across the country is making fun of the…— Partap Singh Bajwa (@Partap_Sbajwa) October 7, 2022
I find it incomprehensible that the very capable #PunjabPolice allowed a hardened criminal to easily escape from their detention.6 days on the fact that they still don't have any clue about him is a harder truth to comprehend. The public across the country is making fun of the…
Total Responses : 189