← ਪਿਛੇ ਪਰਤੋ
ਪੰਚਕੂਲਾ: ਮਾਤਾ ਮਨਸਾ ਦੇਵੀ ਮੰਦਰ ਦੇ 2.5 ਕਿਲੋਮੀਟਰ ਇਲਾਕੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਫੈਸਲਾ
ਬਾਬੂਸ਼ਾਹੀ ਨੈਟਵਰਕ
ਪੰਚਕੂਲਾ, 23 ਨਵੰਬਰ 2022- ਪੰਚਕੂਲਾ ਵਿਖੇ ਮਾਤਾ ਮਨਸਾ ਦੇਵੀ ਮੰਦਰ ਦੇ 2.5 ਕਿਲੋਮੀਟਰ ਇਲਾਕੇ ਵਿਚ ਸ਼ਰਾਬ ਦੇ ਠੇਕੇ ਬੰਦ ਹੋਣਗੇ। ਇਸ ਸੰਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਨਾਲ ਮੀਟਿੰਗ ਵਿਚ ਇਹ ਫੈਸਲਾ ਕੀਤਾ ਹੈ।
Total Responses : 939