ਅੰਡਰ 19 ਕ੍ਰਿਕਟ ਵਰਲਡ ਕੱਪ ਲਈ ਚੁਣੀ ਮੰਨਤ ਕਸ਼ਅਪ ਨੂੰ ਡੀਸੀ ਸਾਕਸ਼ੀ ਸਾਹਨੀ ਨੇ ਦਿੱਤੀ ਵਧਾਈ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 23 ਨਵੰਬਰ 2022: ਪਟਿਆਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਯਪ ਅੰਡਰ 19 ਕ੍ਰਿਕਟ ਵਰਲਡ ਕੱਪ ਲਈ ਭਾਰਤੀ ਮਹਿਲਾ ਟੀਮ ਵਿਚ ਚੁਣੀ ਗਈ ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੰਡਰ-19 ਕ੍ਰਿਕਟ ਟੀਮ ਲਈ ਚੁਣੀ ਗਈ ਮੰਨਤ ਕਸ਼ਅਪ ਨੂੰ ਵਧਾਈ ਦਿੱਤੀ।