← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾ ਵਹੀਰ ਯਾਤਰਾ ਸ਼ੁਰੂ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 23 ਨਵੰਬਰ 2022- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਮਰਥਕਾਂ ਦੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾ ਵਹੀਰ ਯਾਤਰਾ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ 13 ਪੜਾਅ ਕਰਦੀ ਹੋਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗੀ। ਤਖਤ ਸ਼੍ਰੀ ਸ਼੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਅੰਮਿ੍ਤਪਾਨ ਵੀ ਕਰਵਾਇਆ ਜਾਏਗਾ।
Total Responses : 940