← ਪਿਛੇ ਪਰਤੋ
ਕਿਸਾਨ ਨੇਤਾ ਰੁਲਦੂ ਸਿੰਘ ਦਾ ਵੱਡਾ ਬਿਆਨ: ਡੱਲੇਵਾਲ ਨੇ ਭਾਜਪਾ ਦੇ ਇਸ਼ਾਰੇ 'ਤੇ ਮਰਨ ਵਰਤ ਰੱਖਿਆ
ਬਾਬੂਸ਼ਾਹੀ ਨੈਟਵਰਕ
ਫਰੀਦਕੋਟ, 24 ਨਵੰਬਰ 2022- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 6ਵੇਂ ਦਿਨ ਵੀ ਜਾਰੀ ਹੈ। ਦੂਜੇ ਪਾਸੇ ਕਿਸਾਨ ਨੇਤਾ ਰੁਲਦੂ ਸਿੰਘ ਨੇ ਡੱਲੇਵਾਲ 'ਤੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਇਸ਼ਾਰੇ 'ਤੇ ਮਰਨ ਵਰਤ ਸ਼ੁਰੂ ਕੀਤਾ ਹੈ। ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਰੁਲਦੂ ਸਿੰਘ ਨੇ ਦਿੱਲੀ ਵਿਚ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਮੋਰਚੇ ਨੂੰ ਭਾਜਪਾ ਦੇ ਕਹਿਣ 'ਤੇ ਖਤਮ ਕਰਵਾਇਆ ਸੀ।
Total Responses : 875