← ਪਿਛੇ ਪਰਤੋ
ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਮਾਮਲਾ ਦਰਜ
ਬਾਬੂਸ਼ਾਹੀ ਨੈਟਵਰਕ
ਲੁਧਿਆਮਾ, 24 ਨਵੰਬਰ 2022- ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਮੋਗਾ ਦੇ ਨਿਵਾਸੀ ਅੰਮਿ੍ਤਪਾਲ ਸਿੰਘ ਮਹਿਰੋਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਦੇ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇਕ ਚੈਨਲ ਨਾਲ ਇੰਟਰਵਿਊ ਦੌਰਾਨ ਨਫਰਤ ਭਰੀਆਂ ਗੱਲਾਂ ਕੀਤੀਆਂ ਸਨ ।
Total Responses : 936