← ਪਿਛੇ ਪਰਤੋ
ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਪ੍ਰਣਾਮ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਨਵੰਬਰ 2022- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਹਿੰਦ ਦੀ ਚਾਦਰ', ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ-ਕੋਟਿ ਪ੍ਰਣਾਮ ਕੀਤਾ ਹੈ।
'ਹਿੰਦ ਦੀ ਚਾਦਰ', ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। pic.twitter.com/wQmqhDyN5z— Jai Krishan Singh Rouri (@RouriJai) November 28, 2022
'ਹਿੰਦ ਦੀ ਚਾਦਰ', ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। pic.twitter.com/wQmqhDyN5z
Total Responses : 928