ਸਰਕਾਰ ਨੇ ਸੁਪਰੀਮ ਕੋਰਟ ਤੇ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਦੀ 20 ਫਾਈਲਾਂ ਕੋਲੇਜਿਅਮ ਨੂੰ ਵਾਪਸ ਭੇਜੀਆਂ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 29 ਨਵੰਬਰ 2022- ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੇ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਦੀ 20 ਫਾਈਲਾਂ ਕੋਲੇਜਿਅਮ ਨੂੰ ਵਾਪਸ ਭੇਜ ਦਿੱਤੀਆਂ ਹਨ ਅਤੇ ਦੁਬਾਰਾ ਵਿਚਾਰ ਕਰਨ ਲਈ ਕਿਹਾ ਹੈ।
ਸੂਤਰਾਂ ਦੇ ਅਨੁਸਾਰ ਸਰਕਾਰ ਨੇ 25 ਨਵੰਬਰ ਨੂੰ ਕੋਲੇਜਿਅਮ ਦੀ ਫਾਈਲਾਂ ਵਾਪਸ ਭੇਜੀਆਂ ਸਨ।