ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਵਸ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਣਾਮ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 30 ਨਵੰਬਰ 20022- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਵਸ 'ਤੇ ਪ੍ਰਣਾਮ ਕੀਤਾ ਹੈ।
ਉਨ੍ਹਾਂ ਕਿਹਾ ਿ ਅੱਜ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ...ਬਾਬਾ ਜੀ ਸਦਾ ਸਿੱਖੀ ਸਿਦਕ ਦੀ ਅਨੋਖੀ ਮਿਸਾਲ ਤੇ ਸਮੂਹ ਸਿੱਖ ਸੰਗਤਾਂ ਲਈ ਪ੍ਰੇਰਣਾਸਰੋਤ ਰਹਿਣਗੇ।