ਪੀਐਮ ਮੋਦੀ ਨੇ ਵੋਟਰਾਂ ਨੂੰ ਕੀਤੀ ਇਹ ਅਪੀਲ, ਪੜੋ ਵੇਰਵਾ
ਨਵੀਂ ਦਿੱਲੀ, 5 ਦਸੰਬਰ 2022- ਅੱਜ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਜ਼ਿਮਨੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਅੱਜ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਮੈਂ ਉਨ੍ਹਾਂ ਸਾਰੇ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ।"