ਕੈਪਟਨ ਅਮਰਿੰਦਰ ਸਿੰਘ ਨੇ ਮੀਰਾਬਾਈ ਚਾਨੂ ਨੂੰ ਚਾਂਦੀ ਤਗਮਾ ਜਿੱਤਣ ਤੇ ਵਧਾਈ ਦਿੱਤੀ
ਜਗਤਾਰ ਸਿੰਘ
ਪਟਿਆਲਾ , 7 ਦਸੰਬਰ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਕੋਲੰਬੀਆ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200kg ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਣ ਲਈ ਮੀਰਾਬਾਈ ਚਾਨੂ ਨੂੰ ਵਧਾਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਗੁੱਟ ਦੀ ਸੱਟ ਦੇ ਬਾਵਜੂਦ ਇਹ ਜਿੱਤਣਾ, ਇਹ ਤਗਮਾ ਉਸ ਦੀ ਹਿੰਮਤ, ਦ੍ਰਿੜ ਇਰਾਦੇ ਅਤੇ ਸਖਤ ਮਿਹਨਤ ਦੀ ਉੱਤਮ ਉਦਾਹਰਣ ਹੈ।
ਉਨ੍ਹਾਂ ਨੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ