← ਪਿਛੇ ਪਰਤੋ
ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਚੰਡੀਗੜ੍ਹ, 24 ਜਨਵਰੀ 2023- ਪੰਜਾਬ ਸਮੇਤ ਕਈ ਥਾਵਾਂ ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
Strong earthquake tremors felt in Delhi pic.twitter.com/VZkRU4uyLy— ANI (@ANI) January 24, 2023
Strong earthquake tremors felt in Delhi pic.twitter.com/VZkRU4uyLy
Total Responses : 20457