← ਪਿਛੇ ਪਰਤੋ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਅੱਜ 29 ਜਨਵਰੀ ਨੂੰ ਰੋਕਣਗੇ ਰੇਲਾਂ, ਪੜ੍ਹੋ ਵੇਰਵਾ ਚੰਡੀਗੜ੍ਹ, 29 ਜਨਵਰੀ, 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 29 ਜਨਵਰੀ ਨੂੰ ਤਿੰਨ ਘੰਟੇ ਵਾਸਤੇ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਇਹ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕਰ ਰਹੇ ਹਨ।
Total Responses : 213