← ਪਿਛੇ ਪਰਤੋ
ਰਾਜਪਾਲ ਪੁਰੋਹਿਤ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਭੇਂਟ ਚੰਡੀਗੜ੍ਹ, 30 ਜਨਵਰੀ, 2023: ਪੰਜਾਬ ਦੇ ਰਾਜਪਾਲ ਅਤੇ ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਸਟਾਫ ਅਤੇ ਸੁਰੱਖਿਆ ਅਮਲੇ ਦੇ ਨਾਲ ਮਿਲ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਹਨਾਂ ਦੀ 75ਵੀਂ ਬਰਸੀ ’ਤੇ ਸ਼ਰਧਾਂਜਲੀ ਭੇਂਟ ਕੀਤੀ।ਪੰਜਾਬ ਰਾਜ ਭਵਨ ਵਿਚ ਹੋਏ ਇਸ ਪ੍ਰੋਗਰਾਮ ਵਿਚ ਇਸ ਮੌਕੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿਚ ਸ਼ਹੀਦ ਹੋਣ ਵਾਲਿਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਵਰਤ ਵੀ ਰੱਖਿਆ ਗਿਆ।
Total Responses : 29