← ਪਿਛੇ ਪਰਤੋ
ਕੈਨੇਡਾ: ਬਰੈਂਪਟਨ ਦੇ ਗੌਰੀ ਸ਼ੰਕਰ ਮੰਦਿਰ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ, ਪੜ੍ਹੋ ਵੇਰਵਾ ਟੋਰਾਂਟੋ, 31 ਜਨਵਰੀ, 2023: ਬਰੈਂਪਟਨ ਦੇ ਗੌਰੀ ਸ਼ੰਕਰ ਮੰਦਿਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ ਲਿਖ ਦਿੱਤੇ ਗਏ। ਇਸ ’ਤੇ ਟੋਰਾਂਟੋ ਵਿਚਲੇ ਭਾਰਤੀ ਕੌਂਸਲੇਟ ਜਨਰਲ ਨੇ ਭਾਰਤ ਵਿਰੋਧੀ ਨਾਅਰੇ ਲਿਖਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਕੈਨੇਡਾ ਵਿਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਗੌਰੀ ਸ਼ੰਕਰ ਮੰਦਿਰ ਭਾਰਤੀ ਵਿਰਾਸਤ ਦਾ ਪ੍ਰਤੀਕ ਹੈ ਜਿਸ ’ਤੇ ਇਹ ਨਾਅਰੇ ਲਿਖੇ ਗਏ ਹਨ। ਪੜ੍ਹੋ ਹੋਰ ਵੇਰਵੇ ਲਿੰਕ ਕਲਿੱਕ ਕਰੋ:
Total Responses : 8