← ਪਿਛੇ ਪਰਤੋ
ਮਨੀਸ਼ਾ ਗੁਲਾਟੀ ਨੂੰ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਲਾਹਿਆ
ਚੰਡੀਗੜ੍ਹ, 1 ਫਰਵਰੀ, 2023: ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 74