← ਪਿਛੇ ਪਰਤੋ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ 3 ਫਰਵਰੀ ਨੂੰ ਚੰਡੀਗੜ੍ਹ, 3 ਫਰਵਰੀ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਅੱਜ 3 ਫਰਵਰੀ ਨੂੰ ਦੁਪਹਿਰ 12.00 ਵਜੇ ਹੋਵੇਗੀ। ਇਸ ਵਿਚ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਫੈਸਲਾ ਲਿਆ ਜਾ ਸਕਦਾ ਹੈ।
Total Responses : 74