← ਪਿਛੇ ਪਰਤੋ
ਪੰਜਾਬ ਵਿਚ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ
ਚੰਡੀਗੜ੍ਹ, 3 ਫਰਵਰੀ 2023 - ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ ਸੈੱਸ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
Total Responses : 74