← ਪਿਛੇ ਪਰਤੋ
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਉਠਾਣ
ਚੰਡੀਗੜ੍ਹ, 3 ਫ਼ਰਵਰੀ 2023 - ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਅੱਜ ਉਠਾਣ ਕਰ ਦਿੱਤਾ ਗਿਆ ਹੈ। 3 ਅਕਤੂਬਰ, 2022 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰ ਪਾਲ ਨੇ ਦਿੱਤੀ।
Total Responses : 74