CM ਮਾਨ ਚੰਡੀਗੜ੍ਹ ਕੋਰਟ 'ਚ ਹੋਵੇ ਪੇਸ਼
ਚੰਡੀਗੜ੍ਹ, 4 ਫਰਵਰੀ 2023- ਪੰਜਾਬ ਦੇ ਸੀਐਮ ਭਗਵੰਤ ਮਾਨ ਇਕ ਪੁਰਾਣੇ ਮਾਮਲੇ ਦੇ ਸਬੰਧ ਵਿਚ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਕੋਰਟ ਵਿਚ ਪੇਸ਼ ਹੋਏ। ਦੱਸਿਆ ਜਾ ਰਿਹਾ ਹੈ ਕਿ, ਭਗਵੰਤ ਮਾਨ ਅਤੇ ਹੋਰਨਾਂ ਆਪ ਆਗੂਆਂ ਖਿਲਾਫ਼ ਤਤਕਾਲੀ ਸਰਕਾਰ ਵੇਲੇ ਚੰਡੀਗੜ੍ਹ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੇ ਸਬੰਧ ਵਿਚ ਅੱਜ ਸੀਐਮ ਅਦਾਲਤ ਵਿਚ ਪੇਸ਼ ਹੋਏ ਹਨ।
ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ...