← ਪਿਛੇ ਪਰਤੋ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦਿਹਾਂਤ ਦੁਬੱਈ, 5 ਫਰਵਰੀ, 2023: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਦੁਬੱਈ ਦੇ ਹਸਪਤਾਲ ਵਿਚ ਦਾਖਲ ਸਨ। ਉਹ 79 ਸਾਲਾਂ ਦੇ ਸਨ।
Total Responses : 169