ਪੰਜਾਬ ਦੇ ਦੋ ਵਿਧਾਇਕਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਇੰਨ੍ਹਾਂ ਸੂਬਿਆਂ ਦਾ ਲਾਇਆ ਇੰਚਾਰਜ
ਚੰਡੀਗੜ੍ਹ 6 ਫਰਵਰੀ 2023- ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਵੱਡੀ ਜਿੰਮੇਵਾਰੀ ਦਿੰਦਿਆਂ ਹੋਇਆ ਦੋ ਸੂਬਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ ਕਸ਼ਮੀਰ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
