← ਪਿਛੇ ਪਰਤੋ
ਈਡੀ ਵਲੋਂ ਸ਼ਰਾਬ ਘੁਟਾਲਾ ਮਾਮਲੇ 'ਚ ਦੀਪ ਮਲੋਹਤਰਾ ਦਾ ਪੁੱਤ ਗ੍ਰਿਫਤਾਰ
ਨਵੀਂ ਦਿੱਲੀ, 8 ਫਰਵਰੀ 2023- ਈਡੀ ਵੱਲੋਂ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲੋਹਤਰਾ ਦੇ ਪੁੱਤਰ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ...
Total Responses : 130