ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਤੇ ਚੰਡੀਗੜ੍ਹ ਪੁਲਿਸ ਵਿਚਾਲੇ ਗਹਿਗੱਚ ਝੜਪ, ਦੋ ਦਰਜਨ ਤੋਂ ਵੱਧ ਜ਼ਖ਼ਮੀ, ਪੜ੍ਹੋ ਵੇਰਵਾ
ਚੰਡੀਗੜ੍ਹ, 8 ਫਰਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਚਲ ਰਹੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਗਹਿਗੱਚ ਝੜਪ ਹੋ ਗਈ ਜਿਸ ਵਿਚ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਇਸ ਮਾਮਲੇ ਵਿਚ ਹੁਣ ਤੱਕ ਮਿਲੀ ਜਾਣਕਾਰੀ ਦੇ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਵਿਖਾਵਾਕਾਰੀਆਂ ਨੇ ਚੰਡੀਗੜ੍ਹ ਪੁਲਿਸ ਦੀ ਟੀਮ ’ਤੇ ਹਮਲਾ ਕੀਤਾ ਅਤੇ ਪਥਰਾਅ ਕੀਤਾ ਜਿਸ ਵਿਚ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਲਿੰਕ ਕਲਿੱਕ ਕਰੋ, ਵੇਰਵੇ ਵੇਖੋ:
https://www.facebook.com/watch/?v=498358995804091&ref=sharing