← ਪਿਛੇ ਪਰਤੋ
ਬਾਬਾ ਜੋਗਾ ਸਿੰਘ ਹੋਣਗੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਬਲਰਾਜ ਸਿੰਘ ਰਾਜਾ ਬਿਆਸ, 18 ਮਾਰਚ, 2023: ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਪਿੱਛੋਂ ਸਮੂਹ ਦਲ ਪੰਥ ਨੇ ਬਾਬਾ ਜੋਗਾ ਸਿੰਘ ਨੂੰ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਥਾਪ ਦਿੱਤਾ ਹੈ ।
Total Responses : 205