← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਦੀ ਪੁਲਸ ਨਾਲ ਤਕਰਾਰ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 18 ਮਾਰਚ 2023 : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵਹੀਰ ਦੇ ਰੂਪ ਵਿੱਚ ਕਿਤੇ ਜਾ ਰਹੇ ਸਨ ਤਾਂ ਉਨ੍ਹਾਂ ਦੀ ਅਚਾਨਕ ਕਿਸੇ ਨਾਲ ਤੂੰ ਤੂੰ ਮੈਂ ਮੈਂ ਰਸਤੇ ਵਿੱਚ ਹੋ ਗਈ ਜਿਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮਹਿਤਪੁਰ ਜ਼ਿਲ੍ਹਾ ਜਲੰਧਰ ਨੇੜੇ ਪੁਲਿਸ ਨੇ ਰੋਕਿਆ ਹੈ ਅਤੇ ਇਲਾਕੇ ਦੇ ਲੋਕ ਇੱਕਠੇ ਹੋਂਣ ਲੱਗੇ ਹਨ
Total Responses : 205