ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ?
ਨਕੋਦਰ, 18 ਮਾਰਚ, 2023: ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਚ ਲੈ ਲਿਆ ਹੈ। ਨਿਊਜ਼-18 ਦੀ ਖ਼ਬਰ ਮੁਤਾਬਿਕ, ਅੰਮ੍ਰਿਤਪਾਲ ਨੂੰ ਨਕੋਦਰ ਤੋਂ ਹਿਰਾਸਤ ਚ ਲਿਆ ਗਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਪੁਲਿਸ ਅੰਮ੍ਰਿਤਪਾਲ ਨੂੰ ਜਲੰਧਰ ਲੈ ਕੇ ਜਾ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ...