← ਪਿਛੇ ਪਰਤੋ
ਪੰਜਾਬ 'ਚ ਇੰਟਰਨੈੱਟ ਸੇਵਾਵਾਂ ਠੱਪ, SMS ਸੇਵਾਵਾਂ ਵੀ ਬੰਦ, ਪੜ੍ਹੋ ਵੇਰਵਾ
ਚੰਡੀਗੜ੍ਹ, 18 ਮਾਰਚ 2023- ਪੰਜਾਬ ਸਰਕਾਰ ਦੇ ਵੱਲੋਂ ਕੱਲ੍ਹ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ SMS ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।
ਪੜ੍ਹੋ ਵੇਰਵਾ
Total Responses : 205