← ਪਿਛੇ ਪਰਤੋ
ਪੰਜਾਬ ਵਿਚ ਮੋਬਾਈਲ ਇੰਟਰਨੈਟ ਸੇਵਾ ’ਤੇ ਪਾਬੰਦੀ ’ਚ ਵਾਧਾ, ਪੜ੍ਹੋ ਵੇਰਵਾ ਚੰਡੀਗੜ੍ਹ, 19 ਮਾਰਚ, 2023: ਪੰਜਾਬ ਵਿਚ ਮੋਬਾਈਲ ਇੰਟਰਨੈਟ ਸੇਵਾ ’ਤੇ 20 ਮਾਰਚ ਦੁਪਹਿਰ 12.00 ਵਜੇ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ 24 ਘੰਟੇ ਲਈ ਪਾਬੰਦੀ ਲਗਾਈ ਸੀ।
Total Responses : 394