ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ - ਪੰਜਾਬ ਪੁਲਿਸ
ਜਗਤਾਰ ਸਿੰਘ
ਪਟਿਆਲਾ 19 ਮਾਰਚ 2023: ਪੰਜਾਬ ਪੁਲਿਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ।
ਪੰਜਾਬ ਪੁਲਿਸ ਵੱਲੋਂ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਲਈ ਝੂਠੀਆਂ ਖ਼ਬਰਾਂ ਨਾ ਫੈਲਾਓ।
ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ।
ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਲਈ ਝੂਠੀਆਂ ਖ਼ਬਰਾਂ ਨਾ ਫੈਲਾਓ। pic.twitter.com/EDJqolanBD
— Punjab Police India (@PunjabPoliceInd) March 19, 2023