← ਪਿਛੇ ਪਰਤੋ
ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਹੈਂਡਲ ਕੀਤਾ ਬੰਦ ਚੰਡੀਗੜ੍ਹ, 20 ਮਾਰਚ, 2023: ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਹੈਂਡਲ ਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕੀਤੀ ਜਾ ਰਹੀਸੀ ਜਿਸ ਕਾਰਨ ਉਹਨਾਂ ਦਾ ਖਾਤਾ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਹੈ।
Total Responses : 863