← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਦੇ ਚਾਚਾ ਨੂੰ ਡਿਬਰੂਗੜ੍ਹ ਦੀ ਸੈਂਟਰਲ ਜੇਲ੍ਹ ’ਚ ਲਿਆਂਦਾ ਡਿਬਰੂਗੜ੍ਹ, 21 ਮਾਰਚ, 2023: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਇਥੇ ਡਿਬਰੂਗੜ੍ਹ ਦੀ ਸੈਂਟਰਲ ਜੇਲ੍ਹ ਵਿਚ ਲਿਆਂਦਾ ਗਿਆ। ਸੂਤਰਾਂ ਮੁਤਾਬਕ ਹਰਜੀਤ ਸਿੰਘ ਨੂੰ ਪੰਜਾਬ ਤੋਂ ਜੋੜਹਟ ਦੇ ਫੌਜੀ ਹਵਾਈ ਅੱਡੇ ’ਤੇ ਲਿਆਂਦਾ ਗਿਆ ਜਿਥੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੜਕ ਦੇ ਰਸਤੇ ਜੇਲ੍ਹਾ ਲਿਆਂਦਾ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਇਥੇ ਕੇਂਦਰੀ ਜੇਲ੍ਹ ਵਿਚ ਲਿਆਂਦਾ ਗਿਆ ਸੀ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 476