← ਪਿਛੇ ਪਰਤੋ
ਅੰਮ੍ਰਿਤਪਾਲ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ
ਰਵੀ ਜੱਖੂ
ਚੰਡੀਗੜ੍ਹ, 21 ਮਾਰਚ 2023- ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ ਕਰਦਿਆਂ ਹੋਇਆ, ਅੰਮ੍ਰਿਤਪਾਲ ਤੇ ਐਨ.ਐਸ.ਏ. ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਵਿਚ ਦਿੱਤੀ ਹੈ।
Total Responses : 481