← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ 22 ਮਾਰਚ ਨੂੰ ਆਖਰੀ ਦਿਨ ਚੰਡੀਗੜ੍ਹ, 22 ਮਾਰਚ, 2022: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ 22 ਮਾਰਚ ਨੂੰ ਸਵੇਰੇ 10.00 ਵਜੇ ਤੋਂ ਸ਼ੁਰੂ ਹੋਵੇਗਾ। ਅੱਜ ਸੈਸ਼ਨ ਦਾ ਆਖਰੀ ਦਿਨ ਹੈ।
Total Responses : 478