← ਪਿਛੇ ਪਰਤੋ
ਧਰਮਪਾਲ ਸਿੰਘ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਮਨਜੀਤ ਸਿੰਘ ਢੱਲਾ
ਜੈਤੋ, 22 ਮਾਰਚ 2023 : ਸੰਯੁਕਤ ਕਿਸਾਨ ਮੋਰਚੇ ਦੇ ਰਾਸਟਰੀ ਨੇਤਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਧਰਮਪਾਲ ਸਿੰਘ ਰੋੜੀਕਪੂਰਾ ਨੂੰ ਸੂਬਾ ਕਮੇਟੀ ਦੇ ਵਿੱਚ ਪਿਛਲੇ ਦਿਨੀਂ ਸ਼ਮਿਲ ਕਰ ਲਿਆ ਗਿਆ ਸੀ ਜਿਸ ਨੂੰ ਅੱਜ ਧਰਮਪਾਲ ਸਿੰਘ ਰੋੜੀਕਪੂਰਾ ਨੂੰ ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਨਿਯੁਕਤ ਕੀਤਾ ਜਾਂਦਾ ਹੈ।
Total Responses : 863