← ਪਿਛੇ ਪਰਤੋ
ਪੰਜਾਬ 'ਚ ਅਗਲੇ ਕੁੱਝ ਘੰਟਿਆਂ 'ਚ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ
ਚੰਡੀਗੜ੍ਹ, 25 ਮਾਰਚ 2023- ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਭਾਰੀ ਮੀਂਹ ਦੇ ਨਾਲ ਨਾਲ ਗੜੇ ਪੈਣ ਦੀ ਚੇਤਾਵਨੀ ਦਿੱਤੀ ਹੈ।
Total Responses : 410