← ਪਿਛੇ ਪਰਤੋ
ਹਰਜੋਤ ਬੈਂਸ ਤੇ ਜਯੋਤੀ ਯਾਦਵ ਵਿਆਹ ਦੇ ਬੰਧਨ 'ਚ ਬੱਝੇ
ਰੂਪਨਗਰ, 25 ਮਾਰਚ 2023- ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸੀਨੀਅਰ ਆਈਪੀਐਸ ਜਯੋਤੀ ਯਾਦਵ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਬੈਂਸ ਤੇ ਯਾਦਵ ਦੇ ਅਨੰਦ ਕਾਰਜ ਨੰਗਲ ਦੇ ਗੁਰਦੁਆਰਾ ਸ੍ਰੀ ਬਿਭੋੋਰ ਸਾਹਿਬ ਵਿਖੇ ਪੂਰਨ ਗੁਰ ਮਰਿਯਾਦਾ ਅਨੁਸਾਰ ਹੋਏ।
Total Responses : 411