← ਪਿਛੇ ਪਰਤੋ
ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ ਹਰਸ਼ਬਾਬ ਸਿੱਧੂ ਚੰਡੀਗੜ੍ਹ, 28 ਮਾਰਚ, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਗਏ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤਾ ਹੈ। ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਖਿਆਸੀ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਹਟਾਉਣਾ ਗੈਰ ਕਾਨੂੰਨੀ ਤੇ ਗਲਤ ਹੈ।
Total Responses : 507