← ਪਿਛੇ ਪਰਤੋ
ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਹਾਈਕੋਰਟ ਤੋਂ ਜ਼ਮਾਨਤ
ਚੰਡੀਗੜ੍ਹ, 28 ਮਾਰਚ 2023 - ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਜਸਟਿਸ ਰਾਜਮੋਹਨ ਸਿੰਘ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Total Responses : 543