← ਪਿਛੇ ਪਰਤੋ
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਹਿਮਾਚਲ ਦੇ ਮੁੱਖ ਮੰਤਰੀ ਚੰਡੀਗੜ੍ਹ, 29 ਮਾਰਚ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 9 ਵਜੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਮਿਲਣਗੇ।ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ’ਤੇ ਇਹ ਮੁਲਾਕਾਤ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Total Responses : 942